Skip to main content

Posts

Punjab and Punjabis are making important contributions to Canada's politics and economy

Punjab and Punjabis are making important contributions to Canada's politics and economy Efforts are being made to solve every problem of Punjabis : MP Sonia Sidhu Toronto/Punjab 23 July ( Hardev Chuhan/Ranjeet Singh Dhaliwal ) : During the 12th World Punjabi Conference organized by Jagat Punjabi Sabha and Ontario Friends Club, delegates from all over the country and abroad were taken on a tour from Brampton to the House of Commons, Ottawa.Under the supervision of Chairman Ajaib Singh Chatha, MP from Brampton Sonia Sidhu felicitated all the delegates at Ottawa. After the tea service, there was a detailed discussion about the problems faced by Punjabis in Canada. MP Madam said that like the previous conferences, this conference will also further strengthen the relations between Canada and India. He praised Ajaib Singh Chatha and said that through conferences, not only are educational, political, cultural and economic needs resolved, but our relations are also strengthened at the inte...

ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਵੜਿੰਗ

ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਵੜਿੰਗ ਇਹ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਅਤੇ ਨਿਰੰਕੁਸ਼ ਕਦਮ ਸਵਾਲ: ਕੀ ਵਿਦਿਆਰਥੀ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹਨ? ਚੰਡੀਗੜ੍ਹ 23 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਨੈਸ਼ਨਲ ਸਿਕਿਉਰਿਟੀ ਐਕਟ (ਐਨਐਸਏ) ਲਾਗੂ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਦੌਰਾਨ, ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਸਰਕਾਰ ਸੱਚਮੁੱਚ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਦੀ ਹੈ, ਜਦਕਿ ਉਹ ਤਾਂ ਸਿਰਫ਼ ਨੀਟ ਸਮੇਤ ਵੱਖ-ਵੱਖ ਕੰਪੀਟੀਸ਼ਨ ਦੀਆਂ ਪ੍ਰੀਖਿਆਵਾਂ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਕਰ ਰਹੇ ਹਨ। ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਰਕਾਰ ਨੂੰ ਅਸਹਿਮਤੀ ਦੀਆਂ ਆਵਾਜ਼ਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਖ਼ਤ ਅਤੇ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਆਖ਼ਰਕਾਰ ਸਰਕਾਰ 'ਤੇ ਹੀ ਉਲਟਾ ਅਸਰ ਪਾਏਗੀ ਅਤੇ ਇਸ ਦੇ ਨਤੀਜੇ ਵੀ ਉਸਨੂੰ ਹੀ ਭੁਗਤਣੇ ਪੈਣਗੇ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਪਹਿਲਾਂ ਹੀ ਮ...

The case of a racket selling girls in the past has reached the Women's Commission of Punjab after it was exposed

The case of a racket selling girls in the past has reached the Women's Commission of Punjab after it was exposed The Women's Commission Punjab summoned the returned girl and questioned her, and sought a report from SSP Mohali by July 24, assuring that the missing girl would be recovered soon. Morcha President Balwinder Singh Kumbhra thanked the Women's Commission and appealed for immediate action S.A.S.Nagar 23 July ( Ranjeet Singh Dhaliwal ) :  The SCBC Maha Panchayat Punjab had recently exposed a big racket of selling a girl at a protest on the lights of Mohali Phase 7. This was widely discussed in Punjab and various channels had brought this news to the people. On which the Chairperson of the Women's Commission Punjab, Madam Raj Lali Gill, taking suo moto, had directed the SSP Mohali to report by July 24. Regarding this matter, today Morcha President Kumbha, along with the victim girl and the mother of the missing girl, met the Chairperson of the Women's Commissi...

ਪਿਛਲੇ ਦਿਨੀ ਕੁੜੀਆਂ ਵੇਚਣ ਵਾਲੇ ਰੈਕਟ ਦਾ ਮਾਮਲਾ ਭਖਿਆ ਤੇ ਪਹੁੰਚਿਆ ਮਹਿਲਾ ਕਮਿਸ਼ਨ ਪੰਜਾਬ ਕੋਲ

ਪਿਛਲੇ ਦਿਨੀ ਕੁੜੀਆਂ ਵੇਚਣ ਵਾਲੇ ਰੈਕਟ ਦਾ ਮਾਮਲਾ ਭਖਿਆ ਤੇ ਪਹੁੰਚਿਆ ਮਹਿਲਾ ਕਮਿਸ਼ਨ ਪੰਜਾਬ ਕੋਲ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਵਾਪਸ ਆਈ ਲੜਕੀ ਨੂੰ ਬੁਲਾਕੇ ਪੁੱਛ ਪੜਤਾਲ ਕੀਤੀ ਤੇ ਗੁੰਮ ਹੋਈ ਲੜਕੀ ਨੂੰ ਜਲਦੀ ਬਰਾਮਦ ਕਰਨ ਦਾ ਭਰੋਸਾ ਦਿੰਦਿਆਂ ਐਸਐਸਪੀ ਮੋਹਾਲੀ ਤੋਂ 24 ਜੁਲਾਈ ਤੱਕ ਮੰਗੀ ਰਿਪੋਰਟ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਮਹਿਲਾ ਕਮਿਸ਼ਨ ਦਾ ਧੰਨਵਾਦ ਕੀਤਾ ਤੇ ਜਲਦ ਕਾਰਵਾਈ ਕਰਨ ਦੀ ਕੀਤੀ ਅਪੀਲ ਐਸ.ਏ.ਐਸ.ਨਗਰ 23 ਜੁਲਾਈ ( ਰਣਜੀਤ ਧਾਲੀਵਾਲ ) : ਪਿਛਲੇ ਦਿਨੀ ਐਸ ਸੀ ਬੀ ਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਚੱਲ ਰਹੇ ਮੋਰਚੇ ਤੇ ਇੱਕ ਲੜਕੀ ਨੂੰ ਵੇਚਣ ਤੇ ਵੱਡੇ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਸੀ। ਜਿਸ ਦੀ ਸਾਰੇ ਪੰਜਾਬ ਵਿੱਚ ਬਹੁਤ ਚਰਚਾ ਹੋਈ ਸੀ ਤੇ ਵੱਖ ਵੱਖ ਚੈਨਲਾਂ ਨੇ ਇਸ ਖਬਰ ਨੂੰ ਲੋਕਾਂ ਤੱਕ ਪਹੁੰਚਾਇਆ ਸੀ। ਜਿਸ ਤੇ ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਸੂ ਮੋਟੋ ਲੈਂਦਿਆਂ ਐਸਐਸਪੀ ਮੋਹਾਲੀ ਨੂੰ 24 ਜੁਲਾਈ ਤੱਕ ਰਿਪੋਰਟ ਕਰਨ ਦੀ ਹਦਾਇਤ ਕੀਤੀ ਸੀ। ਇਸੇ ਮਾਮਲੇ ਸਬੰਧੀ ਅੱਜ ਮੋਰਚਾ ਪ੍ਰਧਾਨ ਕੁੰਭੜਾ ਨੇ ਪੀੜਤ ਲੜਕੀ ਅਤੇ ਗੁੰਮ ਹੋਈ ਲੜਕੀ ਦੀ ਮਾਤਾ ਨੂੰ ਨਾਲ ਲੈਕੇ ਮੋਰਚਾ ਆਗੂਆਂ ਦੇ ਨਾਲ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸਾਰੀ ਵਿਥਿਆ ਸੁਣਾਈ ਗਈ। ਮੈਡਮ ਰਾਜ ਲਾਲੀ ਗਿੱਲ ਨੇ ਸਾਰੀ ਗੱਲ ਬੜੇ ਧਿਆਨ ਨਾਲ ਸੁਣੀ ਤੇ ਲੜ...

PSSF condemns lathicharge on sanitation workers in Barnala

PSSF condemns lathicharge on sanitation workers in Barnala  Punjab government should abandon confrontational policy and fulfill the demands of sanitation workers : Satish Rana Chandigarh 23 July ( Ranjeet Singh Dhaliwal ) : Punjab Subordinate Services Federation, the state's struggling organization of employees, state president Satish Rana, general secretary Tirath Singh Bassi, senior vice president Karamjit Behla, and finance secretary Gurdeep Singh Bajwa, have said in a joint press statement that sanitation workers in the state have gone on an indefinite strike against the government's failure to meet their demands and breach of promises. Giving information in this regard, the organization's state press secretary Inderjit Virdi said that instead of resolving the demands of these sanitation workers through talks, the current Aam Aadmi government is resorting to heavy police torture on sanitation workers in Barnala, in which even women employees have not been spared. On one...

ਬਰਨਾਲਾ ਵਿਖੇ ਸਫਾਈ ਕਾਮਿਆਂ ਤੇ ਕੀਤੇ ਲਾਠੀਚਾਰਜ ਦੀ ਪ.ਸ.ਸ.ਫ. ਵੱਲੋਂ ਨਿਖੇਧੀ

ਬਰਨਾਲਾ ਵਿਖੇ ਸਫਾਈ ਕਾਮਿਆਂ ਤੇ ਕੀਤੇ ਲਾਠੀਚਾਰਜ ਦੀ ਪ.ਸ.ਸ.ਫ. ਵੱਲੋਂ ਨਿਖੇਧੀ ਪੰਜਾਬ ਸਰਕਾਰ ਟਕਰਾਅ ਦੀ ਨੀਤੀ ਛੱਡਕੇ ਸਫਾਈ ਕਾਮਿਆਂ ਦੀਆਂ ਮੰਗਾਂ ਪੂਰੀਆਂ ਕਰੇ : ਸਤੀਸ਼ ਰਾਣਾ ਚੰਡੀਗੜ੍ਹ 23 ਜੁਲਾਈ ( ਰਣਜੀਤ ਧਾਲੀਵਾਲ ) : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਬੀਹਲਾ, ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਕਿਹਾ ਹੈ ਕਿ ਸੂਬੇ ਅੰਦਰ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਦੀ ਸਰਕਾਰ ਇਹਨਾਂ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ ਤੇ ਭਾਰੀ ਪੁਲਿਸ ਤਸ਼ਦਦ ਕੀਤਾ ਜਾ ਰਿਹਾ ਹੈ ਜਿਸ ਵਿੱਚ ਔਰਤਾਂ ਮੁਲਾਜ਼ਮਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਵਿਖੇ ਜੰਤਰ ਮੰਤਰ ਵਿਖੇ ਹੋ ਰਹੇ ਨੌਜਵਾਨਾਂ ਤੇ ਲਾਠੀ ਚਾਰਜ ਦੀ ਨਿੰਦਿਆ ਕੀਤੀ ਜਾ ਰਹੀ ਹੈ, ਉੱਥੇ ਪੰਜਾਬ ਦੇ ਵਿੱਚ ਸਫਾਈ ਕਰਮਚਾਰੀਆਂ ਤੇ ਭਾਰੀ ਲਾਠੀ ਚਾਰਜ ਕਰਵਾਇਆ ਜਾ ਰਿਹਾ ਹੈ ਜਿਸ ਦੀ ਪ.ਸ.ਸ....

Anganwadi Workers Union Punjab (CITU) meeting with Finance Minister Harpal Singh Cheema remains inconclusive

Anganwadi Workers Union Punjab (CITU) meeting with Finance Minister Harpal Singh Cheema remains inconclusive Chandigarh 23 July ( Ranjeet Singh Dhaliwal ) : Today, a delegation of Anganwadi Workers Union Punjab (CITU) held a meeting with Punjab Finance Minister Mr. Harpal Singh Cheema. The meeting was chaired by the state president of the union, Harjit Kaur Panjola. General Secretary Subhash Rani, Finance Secretary Amritpal Kaur and State Vice President Krishna Kumari were present on behalf of the union. Director Mrs. Seena Agarwal and Deputy Director Mrs. Sumandeep were also present on behalf of the department. During the meeting, the union strongly raised the long-pending demands of Anganwadi workers and helpers. The union demanded that the honorarium of Anganwadi workers and helpers be doubled immediately, the annual increment should be increased, the ex-gratia should be increased while implementing gratuity as per the decision of the Hon'ble Supreme Court and the promotion of h...

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ ਚੰਡੀਗੜ੍ਹ 23 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਵਫ਼ਦ ਦੀ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕੀਤੀ। ਯੂਨੀਅਨ ਵੱਲੋਂ ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਅਤੇ ਸੁਬਾਈ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ ਹਾਜ਼ਰ ਸਨ। ਵਿਭਾਗ ਵੱਲੋਂ ਡਾਇਰੈਕਟਰ ਸੀਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸੁਮਨਦੀਪ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਯੂਨੀਅਨ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ।  ਯੂਨੀਅਨ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ, ਸਾਲਾਨਾ ਇੰਕਰੀਮੈਂਟ ਵਿੱਚ ਵਾਧਾ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਗ੍ਰੈਚੁਟੀ ਲਾਗੂ ਕਰਦੇ ਹੋਏ ਐਕਸ ਗਰੇਸ਼ੀਆ ਵਿੱਚ ਵਾਧਾ ਕੀਤਾ ਜਾਵੇ ਅਤੇ ਹੈਲਪਰਾਂ ਦੀ ਪ੍ਰਮੋਸ਼ਨ ਬੇਸਿਕ ਤਜਰਬੇ ਦੇ ਅਧਾਰ ਤੇ ਕੀਤੀ ਜਾਵੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਹੈਲਪਰ ਨੂੰ ਵੀ ਵਰਕਰ ਦੀ ਤਰ੍ਹਾਂ ਪ੍ਰਤੀ ਫਾਰਮ ਇੰਸੈਂਟਿਵ ਦਿਤਾ ਜਾਵੇ । ਇਸ ਤੋਂ ਇਲਾਵਾ ਦਸਵੀਂ ਪਾਸ ਹੈਲਪਰਾਂ ਦੇ...