I wish Bibi Paramjit Kaur Khalra contest from Dakha in my place : Manpreet Singh Ayali “The Sangat of Dakha Has Never let the Panth down and will fulfil this responsibility as well” Chandigarh 27 July ( Ranjeet Singh Dhaliwal ) : Senior Akali Dal “Waris Punjab De” leader and MLA from Mullanpur Dakha, Manpreet Singh Ayali, said that it is his earnest wish that Bibi Paramjit Kaur Khalra contest the forthcoming Punjab Assembly elections from the Dakha constituency, describing it as a matter of great pride and honour for the people of the area. He said that Bibi Khalra only need to file her nomination papers, the responsibility of securing her victory would be taken up by the Sangat of Dakha and party workers. He expressed confidence that party cadres and people of the constituency would leave no stone unturned in ensuring her success. Ayali stated that he joined the Akali Dal “Waris Punjab De,” without placing any conditions before its leadership. He emphasized that he neither sought a pa...
ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਪੰਜਾਬ ਵਿੱਚ ਪੇਪਰ ਲੀਕ ਮਾਮਲੇ 'ਤੇ ਮਾਨ ਬੇਸ਼ਰਮੀ ਨਾਲ ਝੂਠ ਬੋਲ ਰਹੇ ਹਨ : ਵੜਿੰਗ ਕਿਹਾ: ਆਪ ਸਰਕਾਰ ਦੇ ਕਾਰਜਕਾਲ ਦੌਰਾਨ ਛੇ ਪੇਪਰ ਲੀਕ ਹੋਏ ਮੁੱਖ ਮੰਤਰੀ ਪੰਜ ਲੱਖ ਪ੍ਰਭਾਵਿਤ ਵਿਦਿਆਰਥੀਆਂ ਤੋਂ ਮੁਆਫੀ ਮੰਗਣ ਕਿਹਾ: ਸਬੰਧਤ ਮੰਤਰੀ ਨੂੰ ਜਾਣਾ ਹੀ ਪਵੇਗਾ ਚੰਡੀਗੜ੍ਹ 27 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਬਰਬਰਤਾ ਦੇ ਖ਼ਿਲਾਫ਼ ਸੰਸਦ ਭਵਨ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਸੰਸਦ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇਹ ਦੋਸ਼ ਵੀ ਲਗਾਇਆ ਕਿ ਉਹ ਬੇਸ਼ਰਮੀ ਨਾਲ ਝੂਠ ਬੋਲਦਿਆਂ, ਇਹ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ, ਜਦਕਿ ਹੁਣ ਤੱਕ ਆਪ ਸਰਕਾਰ ਦੇ ਸ਼ਾਸਨ ਵਿੱਚ ਛੇ ਪੇਪਰ ਲੀਕ ਹੋ ਚੁੱਕੇ ਹਨ। ਇਸ ਮੌਕੇ ਪ੍ਰਦਰਸ਼ਨ ਕਰਨ ਵਾਲੇ ਸੰਸਦ ਮੈਂਬਰਾਂ ਵਿੱਚ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ ਸ਼ਾਮਲ ਸਨ। ਉਹ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪੰਜਾਬ ਵਿੱਚ ਪੇਪਰ ਲੀਕ ਕਾਰਨ ਪ੍ਰਭਾਵਿਤ ਹੋਏ ਪੰਜ ਲੱਖ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਮੰਗ ...