Skip to main content

Posts

80th Independence Day celebrated at Sri Guru Harkrishan Senior Secondary Public School, Sector 40-C, Chandigarh

80th Independence Day celebrated at Sri Guru Harkrishan Senior Secondary Public School, Sector 40-C, Chandigarh Chandigarh 15 August ( Ranjeet Singh Dhaliwal ) : Sri Guru Harkrishan Senior Secondary Public School, Sector 40-C, Chandigarh, celebrated India’s 80th Independence Day with great patriotic fervour, enthusiasm and pride. The celebration commenced with the hoisting of the National Flag, followed by the soulful rendition of the National Anthem, filling the school campus with a deep sense of patriotism and national pride. The programme was graced by the esteemed presence of Dr. Paramjit Singh, President, Local Management Committee; Inderjeet Singh, Vice-President, Local Management Committee; Hardeep Singh, Member, Local Management Committee; and Ravinder Singh, Member, Local Management Committee, whose presence added dignity and grandeur to the occasion. The cultural programme began with the National Song, followed by inspiring speech. The students presented a vibrant array of pa...

ਸੁਤੰਤਰਤਾ ਦਿਵਸ-2026 ਦੇ ਮੌਕੇ 'ਤੇ ਨਾਈਪਰ, ਮੋਹਾਲੀ ਵਿੱਚ ਉਤਸ਼ਾਹ ਅਤੇ ਦੇਸ਼ ਭਗਤੀ ਨਾਲ 80ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ

ਸੁਤੰਤਰਤਾ ਦਿਵਸ-2026 ਦੇ ਮੌਕੇ 'ਤੇ ਨਾਈਪਰ, ਮੋਹਾਲੀ ਵਿੱਚ ਉਤਸ਼ਾਹ ਅਤੇ ਦੇਸ਼ ਭਗਤੀ ਨਾਲ 80ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ ਐਸ.ਏ.ਐਸ.ਨਗਰ 15 ਅਗਸਤ ( ਰਣਜੀਤ ਧਾਲੀਵਾਲ ) : ਨੈਸ਼ਨਲ ਇੰਸਟੀਟਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ), ਐੱਸਏਐੱਸ ਨਗਰ ਵਿੱਚ 80ਵਾਂ ਸੁਤੰਤਰਤਾ ਦਿਵਸ ਵੱਡੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ – 'ਵੰਦੇ ਮਾਤਰਮ' ਦੇ ਗਾਇਨ ਨਾਲ ਹੋਈ। ਇਸ ਤੋਂ ਬਾਅਦ ਸੰਸਥਾਨ ਦੇ ਡਾਇਰੈਕਟਰ ਪ੍ਰੋ. ਦੁਲਾਲ ਪਾਂਡਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਫਿਰ ਰਾਸ਼ਟਰ ਗਾਨ ਗਾਇਆ ਗਿਆ। ਆਪਣੇ ਸੰਬੋਧਨ ਵਿੱਚ ਪ੍ਰੋ. ਪਾਂਡਾ ਨੇ ਕਿਹਾ ਕਿ ਤਿਰੰਗੇ ਕੋਲ ਇਕੱਠੇ ਹੋ ਕੇ ਅਸੀਂ ਉਨ੍ਹਾਂ ਅਣਗਿਣਤ ਆਜ਼ਾਦੀ ਘੁਲਾਟੀਆਂ ਪ੍ਰਤੀ ਧੰਨਵਾਦ ਪ੍ਰਗਟ ਕਰਦੇ ਹਾਂ, ਜਿਨ੍ਹਾਂ ਦੇ ਸਾਹਸ, ਤਿਆਗ ਅਤੇ ਕੁਰਬਾਨੀ ਨੇ ਸਾਨੂੰ ਇਹ ਅਣਮੁੱਲੀ ਆਜ਼ਾਦੀ ਦਿੱਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤੀ ਦੇ 79 ਸਾਲਾਂ ਬਾਅਦ ਭਾਰਤ ਨੇ ਹਰ ਖੇਤਰ ਵਿੱਚ ਸ਼ਲਾਘਾਯੋਗ ਤਰੱਕੀ ਕੀਤੀ ਹੈ। ਸਾਡੇ ਦੇਸ਼ ਵਾਸੀਆਂ ਦੇ ਹੁਨਰ ਅਤੇ ਬੌਧਿਕ ਸਮਰੱਥਾ ਨੇ ਵਿਸ਼ਵ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਾਰਤ ਅੱਜ ਇੱਕ ਅਜਿਹੇ ਰਾਸ਼ਟਰ ਵਜੋਂ ਵਿਕਸਿਤ ਹੋਇਆ ਹੈ, ਜੋ ਵਿਗਿਆਨ ਅਤੇ ਤਕਨਾਲੋਜੀ ਨੂੰ ਵਿਸ਼ੇਸ਼ ਮਹੱਤਵ ਦਿੰਦਾ ਹੈ। ਇਨ੍ਹਾਂ ਖੇਤਰਾਂ ਵਿੱਚ ਅਸੀਂ ਉੱਚਤਮ ਮਾਪਦੰਡਾਂ ਨੂੰ ਅਪਣਾਇਆ ਹੈ ਅਤੇ ਕਈ ...

Government College of Education celebrates 80th Independence Day with patriotic fervour

Government College of Education celebrates 80th Independence Day with patriotic fervour Chandigarh 15 August ( Ranjeet Singh Dhaliwal ) : The 80th Independence Day was celebrated with traditional fervour at Government College of Education, Sector 20-D, Chandigarh, with the unfurling of the National Flag. Chief Guest Urmil unfurled the Tricolour in the presence of the Principal, faculty members, office and administrative staff, students and children. Principal Dr. Sapna Nanda extended warm greetings to everyone on the occasion and highlighted the significance of Independence Day. In her address, she emphasised the role of educational institutions in nurturing responsible, compassionate and patriotic citizens. She encouraged students to uphold the ideals of democracy, unity, inclusivity and service to the nation, and to contribute meaningfully towards building a progressive and developed India. Students from the Music Department and staff members presented patriotic songs, filling the at...

ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਸੈਕਟਰ-20 ਡੀ, ਚੰਡੀਗੜ੍ਹ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਸੈਕਟਰ-20 ਡੀ, ਚੰਡੀਗੜ੍ਹ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਚੰਡੀਗੜ੍ਹ 15 ਅਗਸਤ ( ਰਣਜੀਤ ਧਾਲੀਵਾਲ ) : ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਸੈਕਟਰ-20 ਡੀ, ਚੰਡੀਗੜ੍ਹ ਵਿਖੇ ਅੱਜ 80ਵਾਂ ਆਜ਼ਾਦੀ ਦਿਵਸ ਰਵਾਇਤੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਉਰਮਿਲ ਨੇ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਵਿੱਚ ਪ੍ਰਿੰਸੀਪਲ ਡਾ. ਸਪਨਾ ਨੰਦਾ, ਅਧਿਆਪਕਾਂ, ਦਫ਼ਤਰੀ ਅਤੇ ਪ੍ਰਸ਼ਾਸਨਿਕ ਸਟਾਫ਼, ਵਿਦਿਆਰਥੀਆਂ ਅਤੇ ਨੰਨੇ-ਮੁੰਨੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਸਪਨਾ ਨੰਦਾ ਨੇ ਆਪਣੇ ਸੰਬੋਧਨ ਵਿੱਚ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਇਸ ਦਿਨ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਜ਼ਿੰਮੇਵਾਰੀ ਸਿਰਫ਼ ਸਿੱਖਿਆ ਦੇਣ ਤੱਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਦੇਸ਼-ਪ੍ਰੇਮ, ਲੋਕਤੰਤਰੀ ਕਦਰਾਂ-ਕੀਮਤਾਂ, ਸਮਾਵੇਸ਼ੀ ਸੋਚ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸੰਗੀਤ ਵਿਭਾਗ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਦੇਸ਼ਭਗਤੀ ਦੇ ਗੀਤ ਪੇਸ਼ ਕਰਕੇ ਸਮਾਗਮ ਨੂੰ ਰਾਸ਼ਟਰਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਨੰਨੇ-ਮੁੰਨੇ ਬੱਚਿਆਂ ਨੇ ਵੀ ਆਪਣੀਆਂ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਭ ਦਾ ਮ...

INDEPENDENCE is the right of all DIVIDED WE FALL : Ranjeet Singh Dhaliwal

punjabdelehar@gmail.com INDEPENDENCE is the right of all DIVIDED WE FALL : Ranjeet Singh Dhaliwal

ਅਜਾਦੀ ਹਰ ਇਕ ਦਾ ਹੱਕ ਹੈ, ਵੰਡੇ ਹੋਏ ਅਸੀਂ ਡਿਗਾਂਗੇ : ਰਣਜੀਤ ਧਾਲੀਵਾਲ

punjabdelehar@gmail.com ਅਜਾਦੀ ਹਰ ਇਕ ਦਾ ਹੱਕ ਹੈ, ਵੰਡੇ ਹੋਏ ਅਸੀਂ ਡਿਗਾਂਗੇ : ਰਣਜੀਤ ਧਾਲੀਵਾਲ 

Warring condemns Haryana Police brutality against Sikh protestors

Warring condemns Haryana Police brutality against Sikh protestors Says, CM Saini owes an answer why peaceful protestors were beaten up Demands release of Sikh youth Chandigarh 14 August ( Ranjeet Singh Dhaliwal ) : Punjab Congress Committee president Amarinder Singh Raja Warring today condemned the brutality by Haryana Police on peaceful Sikh protestors in Ambala last night who were demanding release of two Sikh youth and an FIR against an accused who had rammed his car on people. Warring, in a statement issued here today, said that people were peacefully protesting in Ambala and seeking the release of two Sikh youths arrested arbitrarily by the Haryana Police. The PCC president also questioned the silence of the Haryana Chief Minister Nayab Singh Saini on the matter. He told Saini that he owed an answer to the Sikhs and Punjabis on the entire incident. He reminded him of his frequent visits to Punjab, where he is accorded best hospitality in true Sikh spirit and Punjabi tradition. “Be...

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕਿਹਾ - ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਿਉਂ ਕੀਤਾ ਗਿਆ, CM ਸੈਣੀ ਦੇਣ ਜਵਾਬ ਸਿੱਖ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਕੀਤੀ ਗਈ ਮੰਗ ਚੰਡੀਗੜ੍ਹ 14 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਦੀ ਅੱਜ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀ  ਸਿੱਖ ਨੌਜਵਾਨਾਂ ਦੀ ਰਿਹਾਈ ਅਤੇ ਉਨ੍ਹਾਂ ਲੋਕਾਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕਰ ਰਹੇ ਸਨ, ਜਿਨ੍ਹਾਂ ਨੇ ਲੋਕਾਂ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਸੀ। ਵੜਿੰਗ ਨੇ ਬਿਆਨ ਜਾਰੀ ਰੱਖਦੇ  ਕਿਹਾ ਕਿ ਲੋਕ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਅਤੇ ਹਰਿਆਣਾ ਪੁਲਿਸ ਵੱਲੋਂ ਮਨਮਾਨੇ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ। PCC ਪ੍ਰਧਾਨ ਨੇ ਇਸ ਪੂਰੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਣੀ ਨੂੰ ਇਸ ਪੂਰੀ ਘਟਨਾ ਬਾਰੇ ਸਿੱਖਾਂ ਅਤੇ ਪੰਜਾਬੀਆਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸੈਣੀ ਨੂੰ ਯਾਦ ਕਰਵਾਇਆ ਕਿ ਉਹ ਅ...