Skip to main content

Posts

SAD condemns AAP govt decision to allot venue reserved in Longowal to hold conference to the Punar Surjit Dal.

SAD condemns AAP govt decision to allot venue reserved in Longowal to hold conference to the Punar Surjit Dal. (Dr Daljit S Cheema said the AAP govt was conniving with the Punar Surjit Dal to create hurdles in holding the annual conference to mark the martyrdom of Sant Harchand Singh Longowal) Chandigarh 17 August ( Ranjeet Singh Dhaliwal ) : The Shiromani Akali Dal (SAD) today condemned the Aam Aadmi Party (AAP) government for creating hurdles in organizing the party’s annual conference to mark the martyrdom anniversary of Sant Harchand Singh Longowal by allotting a venue for which the SAD had already deposited the prescribed fee to the Punar Surjit Dal. In a statement here, senior SAD leader Dr Daljit Singh Cheema said the party had applied for permission to hold its annual conference in the shed of the Anaj Mandi in Longowal on August 20 in April. He said even though the fee for organizing the conference in the Anaj Mandi shed had also been deposited a fresh application had been pro...

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਸੂਬਾਈ ਐਮਰਜੈਂਸੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਸੂਬਾਈ ਐਮਰਜੈਂਸੀ ਮੀਟਿੰਗ  ਭਾਰਤ ਅਤੇ ਪੰਜਾਬ ਦੀ ਕਿਸਾਨ ਲਹਿਰ ਨੂੰ ਗੰਭੀਰ ਚੁਣੌਤੀਆਂ ਦਰਪੇਸ਼ : ਮਨਜੀਤ ਧਨੇਰ  ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਨੂੰ ਕੀਤਾ ਜਾਵੇਗਾ ਹੋਰ ਤੇਜ਼ : ਗੁਰਦੀਪ ਰਾਮਪੁਰਾ  ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕੀਤੀ ਜਾਵੇ : ਹਰਨੇਕ ਮਹਿਮਾ ਮਸਤੂਆਣਾ ਸਾਹਿਬ 17 ਅਗਸਤ ( ਪੀ ਡੀ ਐਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਐਮਰਜੈਂਸੀ ਮੀਟਿੰਗ ਮਸਤੂਆਣਾ ਸਾਹਿਬ ਵਿਖੇ ਹੋਈ ਜਿਸ ਵਿੱਚ ਪੰਜਾਬ ਦੇ 13 ਜ਼ਿਲਿਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਰਿਲੀਜ਼ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਚੱਲ ਰਹੀ ਹੈ। ਜੇਕਰ ਇਹ ਮੁਕਤ ਵਪਾਰ ਸਮਝੌਤਾ ਲਾਗੂ ਹੋ ਜਾਂਦਾ ਹੈ ਤਾਂ ਇਹ ਭਾਰਤ ਦੇ ਲੋਕਾਂ ਲਈ ਮਾਰੂ ਸਾਬਤ ਹੋਵੇਗਾ। ਇਸ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਦੇਸ਼ ਪੱਧਰ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਨੂੰ ਜਿੱਤ ਤੱਕ ਲਿਜਾਣ ਲਈ ਕਿਸਾਨਾਂ ਮਜ਼ਦੂਰਾਂ ਦੀ ਏਕਤਾ ਨੂੰ ਹੋਰ ਵੱਧ ਤਕੜੇ ਕਰਨ ਦੀ ਜ਼ਰੂਰਤ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਅਤੇ ...

We Fully Support the Punjab Bandh Call Given by Qaumi Insaaf Morcha : Giani Harpreet Singh

We Fully Support the Punjab Bandh Call Given by Qaumi Insaaf Morcha : Giani Harpreet Singh Chandigarh 17 August ( Ranjeet Singh Dhaliwal ) : Shiromani Akali Dal Punar-Surjit President Giani Harpreet Singh has announced his organization’s full support for the Punjab bandh call given for August 21. The Qaumi Insaaf Morcha, which has been protesting at the Chandigarh border for the release of Bandi Singhs, has given the call for the bandh. The bandh has been called in support of the release of Bandi Singhs and against the alleged use of force during the peaceful march organized by the Morcha on August 15, as well as the registration of cases against its leaders. Giani Harpreet Singh said that the government is not only refusing to release the Singhs but is also attempting to suppress the voices demanding their release through force and the registration of cases. He appealed to justice-loving people across Punjab to cooperate in observing a complete bandh on August 21 and give a strong res...

ਕੌਮੀ ਇਨਸਾਫ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦੇ ਹਾਂ : ਗਿਆਨੀ ਹਰਪ੍ਰੀਤ ਸਿੰਘ

ਕੌਮੀ ਇਨਸਾਫ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦੇ ਹਾਂ : ਗਿਆਨੀ ਹਰਪ੍ਰੀਤ ਸਿੰਘ ਚੰਡੀਗੜ੍ਹ 17 ਅਗਸਤ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਜਥੇਬੰਦੀ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ ਕੀਤੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਸਰਹੱਦ 'ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੇ ਇਸ ਬੰਦ ਦੀ ਕਾਲ ਦਿੱਤੀ ਹੋਈ ਹੈ। ਇਹ ਕਾਲ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਮੋਰਚੇ ਵੱਲੋਂ ਕੀਤੇ ਗਏ ਸ਼ਾਂਤਮਈ ਮਾਰਚ ਉਤੇ ਤਸ਼ੱਦਦ ਕਰਨ ਅਤੇ ਆਗੂਆਂ ਉੱਤੇ ਪਰਚੇ ਦਰਜ ਕਰਨ ਖਿਲਾਫ ਦਿੱਤੀ ਗਈ ਹੈ।  ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਸਾਡੇ ਸਿੰਘਾਂ ਨੂੰ ਰਿਹਾਅ ਕਰਨ ਤੋਂ ਹੀ ਇਨਕਾਰੀ ਨਹੀਂ ਹੈ, ਸਗੋਂ ਉਹਨਾਂ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ਦੀ ਅਵਾਜ ਨੂੰ ਤਸ਼ੱਦਦ ਅਤੇ ਪਰਚਿਆਂ ਨਾਲ ਦਬਾਅ ਰਹੀ ਹੈ। ਇਸ ਲਈ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਸਰਕਾਰਾਂ ਦੀ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣ ਲਈ 21 ਅਗਸਤ ਨੂੰ ਮੁਕੰਮਲ ਬੰਦ ਰੱਖਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਸਾਡੀ ਜਥੇਬੰਦੀ ਦੇ ਆਗੂ ਅਤੇ ਵਰਕਰ ਲੋਕਾਂ ਨਾਲ ਮਿਲ ਕੇ ਇਸ ਬੰਦ ਨੂੰ ਸਫਲ ਬਣਾਉਣਗੇ ਤਾਂ ਜੋ ਸਜਾ ਭੁਗਤਣ ਤੋਂ ਬਾਅਦ ਵੀ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੈਠੇ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਰਕਾਰਾਂ 'ਤੇ ਦਬਾਅ ਬਣਾਇਆ ਜਾ ਸਕੇ। 

Harvel Singh Madhopur Appointed President of Shiromani Akali Dal Punar Surjit SC Wing : Wadala

Harvel Singh Madhopur Appointed President of Shiromani Akali Dal Punar Surjit SC Wing : Wadala Chandigarh 17 August ( Ranjeet Singh Dhaliwal ) : In accordance with the directions of Shiromani Akali Dal Punar Surjit President Giani Harpreet Singh, the party’s General Secretary, Gurpratap Singh Wadala, has appointed Harvel Singh Madhopur as the President of the party’s SC Wing. Wadala stated that Harvel Singh Madhopur is a well-educated, honest, and hardworking person, holding M.A., B.Ed., and LL.B. degrees. With extensive administrative experience, he is a retired District Education Officer (Secondary) and has also served as a Principal at several institutions. Madhopur has also served as the General Secretary of a teachers’ union and the Bharatiya Minority and Dalit Front. At present, along with his association with Shiromani Akali Dal Punar Surjit, he continues to work with several other social organizations. Keeping in view his services, dedication, and fighting spirit, the party has...

ਹਰਵੇਲ ਸਿੰਘ ਮਾਧੋਪੁਰ ਹੋਣਗੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐੱਸ ਸੀ ਵਿੰਗ ਦੇ ਪ੍ਰਧਾਨ : ਵਡਾਲਾ

ਹਰਵੇਲ ਸਿੰਘ ਮਾਧੋਪੁਰ ਹੋਣਗੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐੱਸ ਸੀ ਵਿੰਗ ਦੇ ਪ੍ਰਧਾਨ : ਵਡਾਲਾ ਚੰਡੀਗੜ੍ਹ 17 ਅਗਸਤ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਹਰਵੇਲ ਸਿੰਘ ਮਾਧੋਪੁਰ ਨੂੰ ਪਾਰਟੀ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ। ਵਡਾਲਾ ਨੇ ਦੱਸਿਆ ਕਿ ਹਰਵੇਲ ਸਿੰਘ ਐਮ.ਏ, ਬੀ-ਐੱਡ, ਐਲ.ਐਲ.ਬੀ ਪਾਸ, ਇਕ ਪੜ੍ਹੇ ਲਿਖੇ ਇਮਾਨਦਾਰ ਤੇ ਮਿਹਨਤੀ ਇਨਸਾਨ ਹਨ। ਪ੍ਰਸ਼ਾਸਨਿਕ ਤਜਰਬੇ ਵਜੋਂ ਉਹ ਰਿਟਾਇਰਡ ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਹਨ ਅਤੇ ਬਤੌਰ ਪ੍ਰਿੰਸੀਪਲ ਕਈ ਥਾਵਾਂ 'ਤੇ ਸੇਵਾਵਾਂ ਨਿਭਾਅ ਚੁੱਕੇ ਹਨ।  ਮਾਧੋਪੁਰ ਅਧਿਆਪਕ ਯੂਨੀਅਨ ਵਿੱਚ ਅਤੇ ਭਾਰਤੀ ਘੱਟ ਗਿਣਤੀ ਅਤੇ ਦਲਿੱਤ ਫਰੰਟ ਵਿੱਚ ਵੀ ਬਤੌਰ ਜਨਰਲ ਸਕੱਤਰ ਆਪਣੀਆਂ ਸੇਵਾਵਾਂ ਦੇਂਦੇ ਰਹੇ ਹਨ। ਮੌਜੂਦਾ ਸਮੇਂ ਵਿੱਚ ਵੀ ਉਹ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਨਾਲ-ਨਾਲ ਹੋਰ ਵੀ ਕਈ ਸਮਾਜਿਕ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ। ਇਸ ਲਈ ਪਾਰਟੀ ਨੇ ਉਹਨਾਂ ਵੱਲੋਂ ਕੀਤੀਆਂ ਸੇਵਾਵਾਂ ਅਤੇ ਉਹਨਾਂ ਦੇ ਜੁਝਾਰੂ ਜਜਬੇ ਨੂੰ ਸਨਮੁੱਖ ਰੱਖਦਿਆਂ, ਪਾਰਟੀ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਦਿੱਤੀ ਗਈ ਇਸ ਜਿੰਮੇਵਾਰੀ ਦੇ ਨਾਲ ਹੀ ਉਹਨਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਜਲਦੀ ਤੋ ਜਲਦੀ ਐਸ.ਸੀ ਵਿੰਗ ਦੇ ਜ...

Inauguration of Faculty Development Programme (FDP) on “Advanced Analytical Techniques” from 17th to 21st August, 2026 at NIPER SAS Nagar

Inauguration of Faculty Development Programme (FDP) on “Advanced Analytical Techniques” from 17th to 21st August, 2026 at NIPER SAS Nagar S.A.S.Nagar 17 August ( Ranjeet Singh Dhaliwal ) : The National Institute of Pharmaceutical Education and Research (NIPER), S.A.S. Nagar, is organizing the five-days Faculty Development Programme (FDP) on “Advanced Analytical Techniques” from 17th to 21stAugust 2026 for faculty members of Government Polytechnic Colleges of Punjab. The programme is being organized in collaboration with the Department of Technical Education & Industrial Training, Government of Punjab. The objective of this programme is to strengthen the technical knowledge and practical understanding of advanced analytical techniques among faculty members. The programme aims to bridge the gap between theoretical understanding and practical applications and to enhance the teaching capabilities of participants. A total of 15 faculty members from Government Polytechnic Colleges across...

ਨਾਈਪਰ, ਐੱਸਏਐੱਸ ਨਗਰ ਵਿੱਚ ‘ਐਡਵਾਂਸਡ ਐਨਾਲਿਟਿਕਲ ਟੈਕਨਿਕਸ’ ਵਿਸ਼ੇ ‘ਤੇ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ

ਨਾਈਪਰ, ਐੱਸਏਐੱਸ ਨਗਰ ਵਿੱਚ ‘ਐਡਵਾਂਸਡ ਐਨਾਲਿਟਿਕਲ ਟੈਕਨਿਕਸ’ ਵਿਸ਼ੇ ‘ਤੇ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਐਸ.ਏ.ਐਸ.ਨਗਰ 17 ਅਗਸਤ ( ਰਣਜੀਤ ਧਾਲੀਵਾਲ ) : ਨਾਈਪਰ, ਮੋਹਾਲੀ ਦੁਆਰਾ ਪੰਜਾਬ ਦੇ ਸਰਕਾਰੀ ਪੌਲੀਟੈਕਨੀਕ ਕਾਲਜਾਂ ਦੇ ਫੈਕਲਟੀ ਮੈਂਬਰਾਂ ਲਈ ‘ਐਡਵਾਂਸਡ ਐਨਾਲਿਟਿਕਲ ਟੈਕਨਿਕਸ’ ਵਿਸ਼ੇ ‘ਤੇ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐੱਫਡੀਪੀ) ਦਾ ਆਯੋਜਨ 17 ਤੋਂ 21 ਅਗਸਤ 2026 ਤੱਕ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਐੱਫਡੀਪੀ ਦਾ ਉਦੇਸ਼ ਭਾਗੀਦਾਰਾਂ ਦੇ ਤਕਨੀਕੀ ਗਿਆਨ ਅਤੇ ਉੱਨਤ ਵਿਸ਼ਲੇਸ਼ਣਾਤਮਕ ਤਕਨੀਕਾਂ ਦੀ ਵਿਵਹਾਰਕ ਸਮਝ ਨੂੰ ਮਜ਼ਬੂਤ ਕਰਨਾ ਹੈ। ਪ੍ਰੋਗਰਾਮ ਰਾਹੀਂ ਸਿਧਾਂਤਕ ਗਿਆਨ ਅਤੇ ਉਸ ਦੇ ਵਿਵਹਾਰਕ ਅਭਿਆਸ ਦਰਮਿਆਨ ਦੇ ਪਾੜੇ ਨੂੰ ਘੱਟ ਕਰਨਾ ਅਤੇ ਸਿਖਲਾਈ ਸਮਰੱਥਾਵਾਂ ਨੂੰ ਹੋਰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਵੱਖ- ਵੱਖ ਸਰਕਾਰੀ ਪੌਲੀਟੈਕਨਿਕ ਕਾਲਜਾਂ ਤੋਂ ਕੁੱਲ 15 ਫੈਕਲਟੀ ਮੈਂਬਰ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਨ। ਪ੍ਰੋਗਰਾਮ ਦੇ ਉਦਘਾਟਨ ਸਮਾਰੋਹ ਵਿੱਚ ਮੋਨੀਸ਼ ਕੁਮਾਰ, ਆਈਏਐੱਸ, ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਟ੍ਰੇਨਿੰਗ ਵਿਭਾਗ, ਪੰਜਾਬ ਨੇ ਮੁੱਖ ਮਹਿਮਾਨ/ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਪ...