Skip to main content

Posts

Western Himalaya heating faster than the east; stands to lose most snow in coming years: Study

Western Himalaya heating faster than the east; stands to lose most snow in coming years: Study Chandigarh 20 August ( Ranjeet Singh Dhaliwal ) : A new study combining 120 years of observed temperature records (1901–2020) with eight global climate models finds that the western Himalaya (Ladakh, Jammu & Kashmir and Himachal Pradesh) is warming faster than the central and eastern stretches of the range, in every season and under every emission scenario tested. Winter is warming faster than spring, night-time temperatures are climbing faster than daytime highs, and springtime snow loss over the western Himalaya could be three times larger on a high-emission pathway than on a low-emission one by the end of the century. A research study, , published in the Journal of Earth System Science, led by the Department of Remote Sensing and Geoinformatics, Birla Institute of Technology (BIT), Mesra, Ranchi, with the Indian Institute of Tropical Meteorology (IITM), Pune, and Ashoka University, ass...

ਗੁਰਦੁਆਰਾ ਸਾਹਿਬ ਸੈਕਟਰ 46 ਡੀ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਮਾਪਤ ਹੋ ਗਈਆਂ

ਗੁਰਦੁਆਰਾ ਸਾਹਿਬ ਸੈਕਟਰ 46 ਡੀ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਮਾਪਤ ਹੋ ਗਈਆਂ ਕੁਲਦੀਪ ਸਿੰਘ ਬਿਨਾਂ ਮੁਕਾਬਲਾ ਪ੍ਰਧਾਨ ਚੁਣੇ ਗਏ ਚੰਡੀਗੜ੍ਹ : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਸੈਕਟਰ 46 ਡੀ, ਚੰਡੀਗੜ੍ਹ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸੰਪੰਨ ਹੋ ਗਈਆਂ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਚਾਰਕਾਂ ਗਿਆਨੀ ਰਾਜਪਾਲ ਸਿੰਘ ਅਤੇ ਗਿਆਨੀ ਸਤਨਾਮ ਸਿੰਘ ਨੇ ਪ੍ਰਬੰਧਕ ਕਮੇਟੀ ਦੀ ਚੋਣ ਲਈ ਸੰਗਤ ਨੂੰ ਇੱਕ ਪ੍ਰਸਤਾਵ ਪੇਸ਼ ਕੀਤਾ। ਸੰਗਤ ਨੇ ਸਰਬਸੰਮਤੀ ਨਾਲ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ, ਜਿਸ ਨਾਲ ਨਵੀਂ ਕਮੇਟੀ ਦਾ ਗਠਨ ਹੋਇਆ। ਚੋਣ ਪ੍ਰਕਿਰਿਆ ਵਿੱਚ, ਕੁਲਦੀਪ ਸਿੰਘ ਨੂੰ ਮੁੱਖ ਸੇਵਾਦਾਰ ਅਤੇ ਪ੍ਰਧਾਨ ਚੁਣਿਆ ਗਿਆ। ਗੁਰਜਸਵਿੰਦਰ ਸਿੰਘ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਬਲਜੀਤ ਸਿੰਘ, ਕੁਲਵਿੰਦਰ ਸਿੰਘ, ਅਤੇ ਕਰਮਜੀਤ ਸਿੰਘ ਨੂੰ ਵੀ ਵੱਖ-ਵੱਖ ਸੇਵਾਵਾਂ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਰਦਾਰ ਕਰਮਜੀਤ ਸਿੰਘ ਨੂੰ ਲੰਗਰ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਗਈ। ਨਵ-ਨਿਯੁਕਤ ਮੁਖੀ ਕੁਲਦੀਪ ਸਿੰਘ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਗੁਰਦੁਆਰਾ ਸਾਹਿਬ ਦੀਆਂ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਨੂੰ ਹੋਰ ਵੀ ਸਮਰਪਣ ਅਤੇ ਵਚਨਬੱਧਤਾ ਨਾਲ ਅੱਗੇ ਵਧਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ...

ਐਸਐਸਪੀ ਮੋਹਾਲੀ ਦੇ ਘਿਰਾਓ ਤੋਂ ਘਬਰਾਈ ਪੁਲਿਸ ਪਹੁੰਚੀ ਐਸ ਸੀ ਬੀਸੀ ਮੋਰਚੇ ਤੇ, ਡੀਐਸਪੀ ਬੱਲ ਸਾਹਿਬ ਨੇ ਲਿਆ ਮੰਗ ਪੱਤਰ ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਐਸਐਸਪੀ ਮੋਹਾਲੀ ਦੇ ਘਿਰਾਓ ਤੋਂ ਘਬਰਾਈ ਪੁਲਿਸ ਪਹੁੰਚੀ ਐਸ ਸੀ ਬੀਸੀ ਮੋਰਚੇ ਤੇ, ਡੀਐਸਪੀ ਬੱਲ ਸਾਹਿਬ ਨੇ ਲਿਆ ਮੰਗ ਪੱਤਰ ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਾਲੇ ਕੱਪੜੇ ਪਾ ਕੇ ਸਰਕਾਰ ਅਤੇ ਪੁਲਿਸ ਵਿਰੁੱਧ ਆਪਣੀ ਭੜਾਸ ਕੱਢਦਿਆਂ ਕੀਤੀ ਜੰਮਕੇ ਨਾਅਰੇਬਾਜੀ ਜੇਕਰ 15 ਦਿਨਾਂ ਵਿੱਚ ਨਾ ਹੋਈ ਕਾਰਵਾਈ ਤਾਂ ਦੁਬਾਰਾ ਕਰਾਂਗੇ ਐਸਐਸਪੀ ਮੋਹਾਲੀ ਦਾ ਘਿਰਾਓ : ਬਲਵਿੰਦਰ ਕੁੰਭੜਾ ਐਸ.ਏ.ਐਸ.ਨਗਰ 20 ਅਗਸਤ ( ਰਣਜੀਤ ਧਾਲੀਵਾਲ ) : ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਚੱਲ ਰਹੇ ਮੋਰਚੇ ਤੇ ਅੱਜ ਵੱਖ-ਵੱਖ ਥਾਣਿਆਂ ਤੋਂ ਪੀੜਤ ਪਰਿਵਾਰਾਂ ਨੇ ਭਾਰੀ ਇਕੱਠ ਕੀਤਾ ਅਤੇ ਪਿਛਲੇ ਦਿਨੀ ਐਸਐਸਪੀ ਮੋਹਾਲੀ ਦੇ ਕੀਤੇ ਘਿਰਾਓ ਦੇ ਐਲਾਨ ਤਹਿਤ ਜਦੋਂ ਚੱਲਣ ਦੀ ਤਿਆਰੀ ਕੀਤੀ ਤਾਂ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ ਅਤੇ ਤੁਰੰਤ ਪੁਲਿਸ ਪ੍ਰਸ਼ਾਸਨ ਵੱਲੋਂ ਡੀਐਸਪੀ ਸਿਟੀ ਟੂ ਹਰਸਿਮਰਤ ਸਿੰਘ ਬੱਲ ਆਪਣੀ ਟੀਮ ਸਮੇਤ ਪਹੁੰਚੇ ਅਤੇ ਪੀੜਿਤ ਪਰਿਵਾਰਾਂ ਅਤੇ ਮੋਰਚਾ ਆਗੂਆਂ ਤੋਂ ਮੰਗ ਪੱਤਰ ਲਿਆ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਮੋਰਚਾ ਆਗੂਆਂ ਅਤੇ ਪੀੜਤ ਪਰਿਵਾਰਾਂ ਵੱਲੋਂ ਮਾਨਯੋਗ ਰਾਜਪਾਲ ਪੰਜਾਬ, ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਡੀ ਜੀ ਪੀ ਪੰਜਾਬ ਨੂੰ ਭੇਜੇ ਗਏ ਹਨ ਤੇ ਪੀੜਤਾਂ ਨੂੰ ਜਲਦ ਇਨਸਾਫ਼ ਦੇਣ ਦੀ ਮੰਗ ਕੀਤੀ ਗਈ ਹੈ।  ਇਸ ਮੌਕੇ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ...

ਪੰਜਾਬ ਦੇ ਇਤਿਹਾਸ ਚ, 27 ਅਗਸਤ ਦਾ ਸੰਘਰਸ਼ ਮੀਲ ਪੱਥਰ ਸਾਬਿਤ ਹੋਵੇਗਾ

ਪੰਜਾਬ ਦੇ ਇਤਿਹਾਸ ਚ, 27 ਅਗਸਤ ਦਾ ਸੰਘਰਸ਼ ਮੀਲ ਪੱਥਰ ਸਾਬਿਤ ਹੋਵੇਗਾ ਪਟਿਆਲਾ 20 ਅਗਸਤ ( ਪੀ ਡੀ ਐਲ ) : ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੀ ਮੀਟਿੰਗ ਲਖਵਿੰਦਰ ਖਾਨਪੁਰ,ਰਾਜਪਾਲ ਸਿੰਘ ਲਸੋਈ ਜਸਵਿੰਦਰ ਸੌਜਾ, ਸਵਰਨ ਸਿੰਘ ਬੰਗਾ ਤੇ ਗੁਰਮੀਤ ਸਿੰਘ ਪੇਦਨ ਦੀ ਅਗਵਾਈ ਹੇਠ ਪਟਿਆਲਾ ਵਿਖੇ ਹੋਈ,ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਨਾਲ ਸਬੰਧਤ ਸਮੁੱਚੀਆਂ ਜਥੇਬੰਦੀਆਂ 27 ਅਗਸਤ ਦੇ ਪੰਜਾਬ ਬੰਦ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੀਆਂ ਤੇ ਵੱਡੀ ਗਿਣਤੀ ਵਿੱਚ ਅੱਜ ਤੋਂ ਹੀ ਆਪਣੇ ਸਾਥੀਆਂ ਨੂੰ ਉਸ ਦੀ ਤਿਆਰੀ ਵਿੱਚ ਪੂਰੀ ਤਰਾਂ ਰੁੱਝ ਜਾਣ ਲਈ ਫੈਸਲਾ ਕੀਤਾ ਗਿਆ। ਅੱਜ ਦੀ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਦਰਸ਼ਨ ਬੇਲੂ ਮਾਜਰਾ, ਜਸਵੀਰ ਖੋਖਰ,ਰਣਜੀਤ ਮਾਨ,ਧਰਮਪਾਲ ਸਿੰਘ ਲੋਟ,ਦਿਆਲ ਸਿੱਧੂ ਤੇ ਜਗਤਾਰ ਸਾਹਪੁਰ ਨੇ ਕਿਹਾ ਕਿ ਉਹ ਇਸ ਬੰਦ ਨੂੰ ਕਾਮਯਾਬ ਕਰਨ ਲਈ ਆਪਣੇ ਮੁਲਾਜ਼ਮ ਤੇ ਪੈਨਸ਼ਨਰ ਸਾਥੀਆਂ ਨੂੰ ਵੱਡੀ ਗਿਣਤੀ ਵਿੱਚ ਨਾਲ ਲੈ ਕੇ ਇਸ ਇਕੱਤਰਤਾ ਵਿੱਚ ਸਾਮਿਲ ਹੋਣਗੇ ਤੇ ਉਸ ਦਿਨ ਕੋਈ ਵੀ ਮੁਲਾਜ਼ਮ ਜਾਂ ਪੈਨਸ਼ਨਰ ਇਸ ਸੰਘਰਸ਼ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ ਤਾਂ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਕੱਚੇ ਕਾਮੇਂ ਪੱਕੇ ਕਰਨਾ, ਡੀ.ਏ.ਦਾ ਬਕਾਇਆ ਜੋ ਮਾਨਯੋਗ ਕੋਰਟਾਂ ਦੇ ਹੁਕਮਾਂ ਦੀ ਉਲੰਘਣਾ ਕਰਕੇ ਜੋ ਦਿੱਤਾ ਨਹੀਂ ਜਾ ਰਿਹਾ, ਪੇ ਕਮਿਸ਼ਨ ਦਾ ਬਕਾਇਆ...

ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ : ਮਨਜੀਤ ਧਨੇਰ

ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ : ਮਨਜੀਤ ਧਨੇਰ  ਪ੍ਰੈੱਸ ਦੀ ਆਜ਼ਾਦੀ ਲਈ ਲੜਨ ਵਾਲੇ ਪੱਤਰਕਾਰਾਂ ਦਾ ਜਥੇਬੰਦੀ ਦੇਵੇਗੀ ਪੂਰਾ ਸਾਥ : ਹਰਨੇਕ ਮਹਿਮਾ  ਬਰਨਾਲਾ 20 ਅਗਸਤ ( ਪੀ ਡੀ ਐਲ ) : ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਉੱਪਰ ਖੁਦਕਸ਼ੀ ਲਈ ਉਕਸਾਉਣ ਦਾ ਪਰਚਾ ਦਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਮੇਂ ਤੋਂ ਹੀ ਪੱਤਰਕਾਰਾਂ ਅਤੇ ਸਿਆਸੀ ਵਿਰੋਧੀਆਂ ਦੀ ਆਵਾਜ਼ ਦਬਾਉਣ ਦਾ ਯਤਨ ਕਰ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਅਤੇ ਹੁਣ ਜੰਤਰ ਮੰਤਰ ਤੇ ਵਿਦਿਆਰਥੀਆਂ ਦੇ ਇਤਿਹਾਸਿਕ ਜੇਤੂ ਘੋਲ ਨੇ ਲੋਕਾਂ ਨੂੰ ਬੋਲਣ ਦੀ ਜਾਗ ਲਾਈ ਹੈ ਅਤੇ ਲੋਕ ਹੁਣ ਇਹਨਾਂ ਕੋਰਟ ਕੇਸਾਂ ਅਤੇ ਜੇਲ੍ਹਾਂ ਥਾਣਿਆਂ ਤੋਂ ਨਹੀਂ ਡਰਦੇ। ਇਸ ਲਈ ਪੰਜਾਬ ਸਰਕਾਰ ਨੂੰ ਪੱਤਰਕਾਰਾਂ ਖਿਲਾਫ ਕੇਸ ਦਰਜ ਕਰਕੇ ਜਾਂ ਹੱਕ ਮੰਗਦੇ ਲੋਕਾਂ ਤੇ ਜਬਰ ਕਰਕੇ ਉਹਨਾਂ ਦੀ ਆਵਾਜ਼ ਨੂੰ ਦਬਾਅ ਲੈਣ ਦਾ ਭਰਮ ਛੱਡ ਦੇਣਾ ਚਾਹੀਦਾ ਹੈ।  ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੱਕ ਮੰਗਦ...

Go Green Drive: Two-Day Environmental Awareness Campaign to be Held Across Punjab at District Level

Go Green Drive: Two-Day Environmental Awareness Campaign to be Held Across Punjab at District Level Chandigarh 20 August ( Ranjeet Singh Dhaliwal ) : Punjab will witness a two-day ‘Go Green Drive’ on August 22 and 23, aimed at promoting environmental protection and increasing green cover. The campaign will encourage people to plant more trees, ensure their regular care and develop greater awareness about environmental conservation. The campaign will be launched at the district level from Mandi Gobindgarh. Environmental awareness activities will also be organised in Ludhiana, Jalandhar, Amritsar and Moga, along with other districts across Punjab. Ritik Arora, Chairman of the Social Justice Commission, said the objective of the campaign is not merely to plant trees but also to encourage people to take responsibility for their regular care and survival. He said environmental protection is a collective responsibility and every individual must contribute towards creating a greener and healt...

ਗੋ ਗ੍ਰੀਨ ਡਰਾਈਵ: ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਚੱਲੇਗਾ ਦੋ ਰੋਜ਼ਾ ਵਾਤਾਵਰਣ ਜਾਗਰੂਕਤਾ ਅਭਿਆਨ

ਗੋ ਗ੍ਰੀਨ ਡਰਾਈਵ: ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਚੱਲੇਗਾ ਦੋ ਰੋਜ਼ਾ ਵਾਤਾਵਰਣ ਜਾਗਰੂਕਤਾ ਅਭਿਆਨ ਚੰਡੀਗੜ੍ਹ 20 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦੇ ਉਦੇਸ਼ ਨਾਲ 22 ਅਤੇ 23 ਅਗਸਤ ਨੂੰ ਦੋ ਰੋਜ਼ਾ ‘ਗੋ ਗ੍ਰੀਨ ਡਰਾਈਵ’ ਅਭਿਆਨ ਚਲਾਇਆ ਜਾਵੇਗਾ। ਇਸ ਅਭਿਆਨ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਉਨ੍ਹਾਂ ਦੀ ਸੰਭਾਲ ਕਰਨ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਅਭਿਆਨ ਦੀ ਜ਼ਿਲ੍ਹਾ ਪੱਧਰ ’ਤੇ ਸ਼ੁਰੂਆਤ ਮੰਡੀ ਗੋਬਿੰਦਗੜ੍ਹ ਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਮੋਗਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਵਾਤਾਵਰਣ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸੋਸ਼ਲ ਜਸਟਿਸ ਕਮਿਸ਼ਨ ਦੇ ਚੇਅਰਮੈਨ ਰਿਤਿਕ ਅਰੋੜਾ ਨੇ ਦੱਸਿਆ ਕਿ ਇਸ ਅਭਿਆਨ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਹੀ ਨਹੀਂ, ਸਗੋਂ ਲੋਕਾਂ ਨੂੰ ਲਗਾਏ ਗਏ ਪੌਦਿਆਂ ਦੀ ਨਿਯਮਤ ਸੰਭਾਲ ਲਈ ਵੀ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਨੂੰ ਇਸ ਦਿਸ਼ਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅਭਿਆਨ ਦੌਰਾਨ ਸਥਾਨਕ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਨਾਲ ਜੋੜ ਕੇ ਪੌਦੇ ਲਗਾਉਣ ਅਤੇ ਵਾਤਾਵਰਣ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ। ਇਸ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ...

From Skills to the Marketplace: 50 Women Entrepreneurs to Showcase Their Strength in Chandigarh

From Skills to the Marketplace: 50 Women Entrepreneurs to Showcase Their Strength in Chandigarh Chandigarh 20 August ( Ranjeet Singh Dhaliwal ) : The skills nurtured in the villages and home kitchens of Haryana are now set to make their way to the marketplace. Around 50 women entrepreneurs and members of Self-Help Groups from different districts of Haryana will showcase their products and share their success stories at Himachal Bhawan, Chandigarh, on August 21. Women working in food processing and food products will also be felicitated during the programme, with financial incentives for the top three participants. The initiative is being organised under the guidance and patronage of Haryana Assembly Speaker Harvinder Kalyan and Women and Child Development Minister Shruti Chaudhary, with the objective of promoting women’s entrepreneurship. The programme is being held under ‘Desi Craving’, an initiative of the Women Entrepreneurship Platform operated under the guidance of NITI Aayog. Ruc...