Jagat Punjabi Sabha and Ontario Friends Club Organize Kavi Darbar Received $15,000 in support announced by Darshan Singh Dhaliwal for the Sabha Brampton/Chandigarh 7 September 6 (Hardev Chauhan/Ranjeet Singh Dhaliwal) : Jagat Punjabi Sabha Canada and Ontario Friends Club organized a grand Kavi Darbar at the Jagat Punjabi Sabha office, 134 Kennedy Road South, Brampton. Poets and members participated enthusiastically in this event. The chief guest of the Kavi Darbar was eminent writer and editor Paul Singh Nauli. In his impressive speech, he shared his views on serious issues related to environmental conservation and river waters. Amar Singh Bhullar, Patron Jagat Punjabi Sabha, Sardul Singh Thiara, President Jagat Punjabi Sabha, Santokh Singh Sandhu, President Ontario Friends Club, Ajaib Singh Chatha, Chairman Jagat Punjabi Sabha and Amrik Singh Gogna, Patron Ontario Friends Club, along with many other prominent personalities attended the event. During the Kavi Darbar conducted by renown...
ਸਾਥੀ ਸੁਸ਼ੀਲ ਕੁਮਾਰ ਫੌਜੀ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ
ਸਾਥੀ ਸੁਸ਼ੀਲ ਕੁਮਾਰ ਫੌਜੀ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ ਚੰਡੀਗੜ੍ਹ 7 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਤ ਬਣੀ "ਸਾਂਝੀ ਤਾਲਮੇਲ ਕਮੇਟੀ" ਦੇ ਪ੍ਰਮੁੱਖ ਆਗੂ ਸਾਥੀ ਸੁਸ਼ੀਲ ਕੁਮਾਰ ਫੌਜੀ ਦੀ ਬਦਲਾ ਲਉ ਭਾਵਨਾ ਨਾਲ ਕੀਤੀ ਨਜਾਇਜ਼ ਬਦਲੀ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ, ਜਗਦੀਸ਼ ਸਿੰਘ ਚਾਹਲ, ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਕਰਮਜੀਤ ਸਿੰਘ ਬੀਹਲਾ ਅਤੇ ਬੋਬਿੰਦਰ ਸਿੰਘ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁ...