Sri Akal Takht Sahib Expert Panel Seeks Complete Stay on Implementation of Punjab’s Satkar (Amendment) Act Before Further Talks Sri Anandpur Sahib/Sri Amritsar 7 November ( Ranjeet Singh Dhaliwal ) : An important meeting of the committee of legal experts and scholars constituted by Sri Akal Takht Sahib to examine the Punjab Government’s Jagat Jot Sri Guru Granth Sahib Satkar (Amendment) Act, 2026, was held at Sri Anandpur Sahib today on Saturday. It may be recalled that on October 23, 2026, the nodal officer of the coordination committee constituted by the Punjab Government in connection with the Amendment Act, 2026, had written to the Secretariat of Sri Akal Takht Sahib seeking a meeting with the expert committee constituted by Sri Akal Takht Sahib. Subsequently, the Secretariat forwarded the communication to the coordinator of the expert committee and asked him to take further necessary action. Following this, the expert committee convened a meeting today to discuss the matter. The m...
ਡੀਪੀਐੱਸ ਮੋਹਾਲੀ ਵਿੱਚ ਧੂਮਧਾਮ ਨਾਲ ਮਨਾਈ ਦੀਵਾਲੀ, ਵਿਦਿਆਰਥੀਆਂ ਨੇ ਦਿੱਤਾ ਗ੍ਰੀਨ ਦੀਵਾਲੀ ਦਾ ਸੰਦੇਸ਼ ਐਸ.ਏ.ਐਸ.ਨਗਰ 6 ਨਵੰਬਰ ( ਰਣਜੀਤ ਧਾਲੀਵਾਲ ) : ਦਿੱਲੀ ਪਬਲਿਕ ਸਕੂਲ (ਡੀਪੀਐੱਸ) ਮੋਹਾਲੀ ਦੇ ਕੈਂਪਸ ਵਿੱਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਇਹ ਤਿਉਹਾਰ ਹਨੇਰੇ ਉੱਤੇ ਰੌਸ਼ਨੀ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਤੋਂ ਬਾਅਦ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਰਚਨਾਤਮਕ ਗਤੀਵਿਧੀਆਂ, ਰੰਗ-ਬਿਰੰਗੀਆਂ ਕਲਾ ਵਰਕਸ਼ਾਪਾਂ ਅਤੇ ਮਨੋਰੰਜਕ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬੱਚਿਆਂ ਨੇ ਇੱਕ-ਦੂਜੇ ਨਾਲ ਰਵਾਇਤੀ ਮਿਠਾਈਆਂ ਸਾਂਝੀਆਂ ਕਰਕੇ ਤਿਉਹਾਰ ਦੀਆਂ ਖੁਸ਼ੀਆਂ ਮਨਾਈਆਂ। ਸਕੂਲ ਪ੍ਰਬੰਧਕਾਂ ਵੱਲੋਂ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ‘ਗ੍ਰੀਨ ਦੀਵਾਲੀ’ ਮਨਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਦੂਰ ਰਹਿ ਕੇ ਵਾਤਾਵਰਣ-ਅਨੁਕੂਲ ਢੰਗ ਨਾਲ ਤਿਉਹਾਰ ਮਨਾਉਣ ਅਤੇ ਧਰਤੀ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸਾਰਾ ਸਕੂਲ ਕੈਂਪਸ ਤ...