AAP govt is playing a cruel joke on power consumers through the OTS scheme : Dr Daljjit S Cheema (Asks why consumers were served zero bills earlier and were now being forced to cough up huge arrears) Chandigarh 14 November ( Ranjeet Singh Dhaliwal ) : The Shiromani Akali Dal (SAD) today said the Aam Aadmi Party (AAP) government had played a cruel joke on power consumers by first presenting them with zero bills and now demanding arrears from 25 lakh families and making it mandatory for them to pay the same within 45 days. In a statement here, senior SAD leader Dr Daljit Singh Cheema said the One Time Settlement (OTS) scheme announced by the AAP government was a farce and that consumers to whom bills were not served earlier were now being forced to cough up huge amounts in one go. Asserting that the scheme had exposed the AAP government’s dubious claims, Dr Daljit Cheema said “if 90 percent of domestic consumers were genuinely receiving zero electricity bills, where had these 25 lakh fam...
2027 ਵਿਧਾਨ ਸਭਾ ਚੋਣਾਂ ਲਈ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸ੍ਰੀ ਤਰੁਣ ਚੁੱਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ; 29 ਸਾਲਾਂ ਦੀ ਪਾਰਟੀ ਅਤੇ ਲੋਕ ਸੇਵਾ ਦਾ ਦਿੱਤਾ ਹਵਾਲਾ ਪਛੜੀ ਸ਼੍ਰੇਣੀ ਨਾਲ ਸਬੰਧਤ ਗੁਰਸਿੱਖ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਪਾਰਟੀ ਸੰਗਠਨ ਅਤੇ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਐਸ.ਏ.ਐਸ.ਨਗਰ/ਚੰਡੀਗੜ੍ਹ 14 ਨਵੰਬਰ ( ਰਣਜੀਤ ਧਾਲੀਵਾਲ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸਰਦਾਰ ਹਰਦੇਵ ਸਿੰਘ ਉੱਭਾ ਅਤੇ ਉਨ੍ਹਾਂ ਦੀ ਧਰਮਪਤਨੀ, ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਜਪਾ ਦੀ ਮੌਜੂਦਾ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤਿਕਾਰਯੋਗ ਸ੍ਰੀ ਤਰੁਣ ਚੁੱਘ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਹਰਦੇਵ ਸਿੰਘ ਉੱਭਾ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਆਪਣੀ ਇੱਛਾ ਅਤੇ ਦਾਅਵੇਦਾਰੀ ਪੇਸ਼ ਕੀਤੀ। ਉੱਭਾ ਪਿਛਲੇ 29 ਸਾਲਾਂ ਤੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜ ਕੇ ਪਾਰਟੀ ਦੀ ਵਿਚਾਰਧਾਰਾ, ਸੰਗਠਨ ਦੀ ਮਜ਼ਬੂਤੀ ਅਤੇ ਸਮਾਜ ਸੇਵਾ ਦੇ ਕਾਰਜਾਂ ਵ...