Skip to main content

Posts

CPDL Signs MoU with The Regulatory Assistance Project (RAP) to Support Power Sector Innovation

CPDL Signs MoU with The Regulatory Assistance Project (RAP) to Support Power Sector Innovation Tie-up to help CPDL Strengthen Demand Response and Energy Efficiency in Chandigarh Chandigarh 25 November ( Ranjeet Singh Dhaliwal ) : Chandigarh Power Distribution Limited (CPDL) today signed a Memorandum of Understanding (MoU) with The Regulatory Assistance Project (RAP), a not-for-profit organization, incorporated in the United States of America that works with power-sector regulators and utilities. Under the MoU, the two will collaborate on areas including demand response, energy efficiency, energy conservation, and consumer engagement, with the objective of supporting a more reliable, efficient, and sustainable electricity distribution system. As part of the partnership, RAP will provide technical assistance to CPDL in these areas. This will include sharing national and international best practices, supporting the design of demand response and energy efficiency programmes suited to Chand...

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ : ਤਰੁਣ ਚੁਗ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ : ਤਰੁਣ ਚੁਗ ਗੁਰਪੁਰਬ ਮੌਕੇ ਤਰੁਣ ਚੁਗ ਨੇ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਟੇਕਿਆ ਮੱਥਾ, ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਅੰਮ੍ਰਿਤਸਰ/ਚੰਡੀਗੜ੍ਹ 24 ਨਵੰਬਰ ( ਰਣਜੀਤ ਧਾਲੀਵਾਲ ) : ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁਗ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਅੰਮ੍ਰਿਤਸਰ ਦੇ ਰਣਜੀਤ ਐਵਿਨਿਊ ਸਥਿਤ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਤਰੁਣ ਚੁਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੇਹੱਦ ਪਵਿੱਤਰ ਅਤੇ ਇਤਿਹਾਸਕ ਦਿਹਾੜਾ ਹੈ। ਇਸ ਪਾਵਨ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਭਲਾਈ, ਤਰੱਕੀ ਅਤੇ ਉੱਜਵਲ ਭਵਿੱਖ ਦੇ ਸਾਂਝੇ ਸੰਕਲਪ ਨਾਲ ਇਕੱਠੇ ਹੋਏ ਹਨ। ਦੋਵਾਂ ਪਾਰਟੀਆਂ ਦਾ ਉਦੇਸ਼ ਪੰਜਾਬ ਨੂੰ ਨਸ਼ਿਆਂ, ਗੈਂਗਸਟਰਾਂ, ਫਿਰੌਤੀ ਅਤੇ ਅਪਰਾਧ ਦੇ ਚੁੰਗਲ ਤੋਂ ਮੁਕਤ ਕਰਵਾ ਕੇ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਲਿਜਾਣਾ ਹੈ। ਚੁਗ ਨੇ ਕਿਹਾ ਕਿ ਅੱਜ ਅਸੀਂ ਗੁਰੂ ਮਹਾਰਾਜ ਦੇ ਦਰਬਾਰ ਵਿੱਚ...

Akali-BJP Alliance Brings Wave of Optimism in Punjab; Double-Engine Government Will Make Punjab Prosperous : Hardev Singh Ubha

Akali-BJP Alliance Brings Wave of Optimism in Punjab; Double-Engine Government Will Make Punjab Prosperous : Hardev Singh Ubha Akali-BJP alliance is the need of the hour to save Punjab, usher in a new direction of development and fulfil people’s aspirations S.A.S.Nagar 24 November ( Ranjeet Singh Dhaliwal ) : The alliance between the Shiromani Akali Dal and the Bharatiya Janata Party has sparked a wave of optimism and enthusiasm among the people of Punjab. The alliance has rekindled hope for a brighter future, with people looking forward to a new era of progress, stability and prosperity. Given the prevailing situation in Punjab, the Akali-BJP alliance is the need of the hour to safeguard the state’s interests and bring it back on the path of development. Expressing these views, Hardev Singh Ubha, Senior Leader of BJP Punjab, said that the formation of a double-engine government at the Centre and in Punjab would give a fresh impetus to the state's development. With the Centre’s dev...

ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਵਿੱਚ ਖੁਸ਼ੀ ਦੀ ਲਹਿਰ, ਡਬਲ ਇੰਜਣ ਸਰਕਾਰ ਪੰਜਾਬ ਨੂੰ ਖੁਸ਼ਹਾਲ ਬਣਾਏਗੀ : ਹਰਦੇਵ ਸਿੰਘ ਉੱਭਾ

ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਵਿੱਚ ਖੁਸ਼ੀ ਦੀ ਲਹਿਰ, ਡਬਲ ਇੰਜਣ ਸਰਕਾਰ ਪੰਜਾਬ ਨੂੰ ਖੁਸ਼ਹਾਲ ਬਣਾਏਗੀ : ਹਰਦੇਵ ਸਿੰਘ ਉੱਭਾ  ਪੰਜਾਬ ਨੂੰ ਬਚਾਉਣ, ਵਿਕਾਸ ਦੀ ਨਵੀਂ ਦਿਸ਼ਾ ਦੇਣ ਅਤੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਲੋੜ ਐਸ.ਏ.ਐਸ.ਨਗਰ 24 ਨਵੰਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਹੋਣ ਨਾਲ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਲੋਕਾਂ ਵਿੱਚ ਇਸ ਗਠਜੋੜ ਨੂੰ ਲੈ ਕੇ ਉਤਸ਼ਾਹ ਅਤੇ ਨਵੀਂ ਉਮੀਦ ਜਾਗੀ ਹੈ। ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅਕਾਲੀ-ਭਾਜਪਾ ਗਠਜੋੜ ਸੂਬੇ ਨੂੰ ਬਚਾਉਣ ਅਤੇ ਮੁੜ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਸਮੇਂ ਦੀ ਲੋੜ ਹੈ। ਇਹ ਵਿਚਾਰ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਵਿੱਚ ਡਬਲ ਇੰਜਣ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਯੋਜਨਾਵਾਂ ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ, ਕਿਸਾਨਾਂ ਦੀਆਂ ਸਮੱਸਿਆਵਾਂ, ਉਦਯੋਗਾਂ ਦੀ ਕਮੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਪੰਜਾਬ ਨੂੰ ਇਨ੍ਹਾਂ ਮੁਸ਼ਕਲਾਂ ਵ...

Akali-BJP Alliance Is the Height of Political Opportunism : Balbir Singh Sidhu

Akali-BJP Alliance Is the Height of Political Opportunism : Balbir Singh Sidhu Sukhbir Badal Has Betrayed the Sacrifices of 700 Farmers for the Sake of Power S.A.S.Nagar 24 November ( Ranjeet Singh Dhaliwal ) : Former Punjab Health Minister and senior Congress leader Balbir Singh Sidhu has termed the renewed alliance between the Shiromani Akali Dal (Badal) and the Bharatiya Janata Party (BJP) the height of political opportunism and a major betrayal of the people of Punjab. He said that the truth has finally come out, exposing the political drama of both parties, which had been misleading people through public statements against each other for the past six years. Taking direct aim at Akali Dal president Sukhbir Singh Badal, Mr. Sidhu asked how the BJP, which Sukhbir Badal had until recently described as anti-Panth, anti-Punjab and a party interfering in the affairs of Sikh's premier institutions, including the Shiromani Gurdwara Parbandhak Committee (SGPC) and Takht Sri Hazur Sahib,...

ਅਕਾਲੀ-ਭਾਜਪਾ ਗੱਠਜੋੜ ਸਿਆਸੀ ਮੌਕਾਪ੍ਰਸਤੀ ਦਾ ਸਿਖਰ : ਬਲਬੀਰ ਸਿੱਧੂ

ਅਕਾਲੀ-ਭਾਜਪਾ ਗੱਠਜੋੜ ਸਿਆਸੀ ਮੌਕਾਪ੍ਰਸਤੀ ਦਾ ਸਿਖਰ : ਬਲਬੀਰ ਸਿੱਧੂ ਸੁਖਬੀਰ ਬਾਦਲ ਨੇ ਕੁਰਸੀ ਖ਼ਾਤਰ 700 ਕਿਸਾਨਾਂ ਦੀਆਂ ਸ਼ਹਾਦਤਾਂ ਰੋਲ਼ੀਆਂ ਐਸ.ਏ.ਐਸ.ਨਗਰ 24 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਗੱਠਜੋੜ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਅਤੇ ਪੰਜਾਬੀਆਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਖ਼ਰ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਅਤੇ ਪਿਛਲੇ 6 ਸਾਲਾਂ ਤੋਂ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਦੋਵਾਂ ਪਾਰਟੀਆਂ ਦਾ ਡਰਾਮਾ ਬੇਨਕਾਬ ਹੋ ਗਿਆ ਹੈ। ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਕੱਲ੍ਹ ਤੱਕ ਭਾਜਪਾ ਨੂੰ ਪੰਥ ਵਿਰੋਧੀ, ਪੰਜਾਬ ਵਿਰੋਧੀ ਅਤੇ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿੱਚ ਦਖ਼ਲਅੰਦਾਜ਼ੀ ਕਰਨ ਵਾਲੀ ਜਮਾਤ ਦੱਸਣ ਵਾਲੇ ਸੁਖਬੀਰ ਬਾਦਲ ਦੱਸਣ ਕਿ ਹੁਣ ਭਾਜਪਾ ਅਚਾਨਕ ਪੰਜਾਬ ਤੇ ਸਿੱਖ ਹਿਤੈਸ਼ੀ ਕਿਵੇਂ ਬਣ ਗਈ? ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਮੁੜ ਕੇਂਦਰੀ ਮੰਤਰੀ ਮੰਡਲ ਵਿੱਚ ਸੀਟ ਦਿਵਾਉਣ ਅਤੇ ਸੱਤਾ ਦੀ ਭੁੱਖ ਮਿਟਾਉਣ ਖ਼ਾਤਰ 700 ਕਿਸਾਨਾਂ ਦੀਆਂ ਸ...

A call to make the district meetings of November 27 under the banner of the Joint Coordination Committee a success, ashes will be burnt in front of the houses of Aam Aadmi Party MLAs from December 01 to 05

A call to make the district meetings of November 27 under the banner of the Joint Coordination Committee a success, ashes will be burnt in front of the houses of Aam Aadmi Party MLAs from December 01 to 05 and on December 06, roadies will be known in Ludhiana with Buddha Chandigarh 24 November ( Ranjeet Singh Dhaliwal ) : The online meeting of the Punjab Employees and Pensioners Joint Front was held under the chairmanship of Joint Front Convener Bhajan Singh Gill. Releasing the decisions of the meeting, Convener cum Coordinator of the Joint Front Satish Rana said that during the meeting, the participation and satisfaction of the Joint Front during the day-night morcha held in Sangrur from November 13 to 19 under the banner of the Joint Coordination Committee were expressed. During the meeting, the leaders appealed to the district leaders of the parties related to the Joint Front to make the district meetings of November 27 under the banner of the Joint Coordination Committee a complete...

ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ 27 ਨਵੰਬਰ ਦੀਆਂ ਜਿਲਾ ਮੀਟਿੰਗਾਂ ਸਫਲ ਬਣਾਉਣ ਦਾ ਸੱਦਾ, 01 ਤੋਂ 05 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਜਾ ਕੇ ਫੂਕੀਆਂ ਜਾਣਗੀਆਂ ਅਰਥੀਆਂ

ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ 27 ਨਵੰਬਰ ਦੀਆਂ ਜਿਲਾ ਮੀਟਿੰਗਾਂ ਸਫਲ ਬਣਾਉਣ ਦਾ ਸੱਦਾ, 01 ਤੋਂ 05 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਜਾ ਕੇ ਫੂਕੀਆਂ ਜਾਣਗੀਆਂ ਅਰਥੀਆਂ ਅਤੇ 06 ਦਸੰਬਰ ਨੂੰ ਬੁੱਢਾ ਨਾਲ ਲੁਧਿਆਣਾ ਵਿੱਚ ਰੋੜੀਆਂ ਜਾਣਗੀਆ  ਚੰਡੀਗੜ੍ਹ 24 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸਾਥੀ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਕਨਵੀਨਰ ਕਮ ਕੌਆਰਡੀਨੇਟਰ ਸਤੀਸ਼ ਰਾਣਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ 13 ਤੋਂ 19 ਨਵੰਬਰ ਸੰਗਰੂਰ ਵਿਖੇ ਦਿਨ ਰਾਤ ਦੇ ਲਾਏ ਮੋਰਚੇ ਦੌਰਾਨ ਸਾਂਝੇ ਫਰੰਟ ਵੱਲੋਂ ਕੀਤੀ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਆਗੂਆਂ ਵੱਲੋਂ ਸਾਂਝਾ ਫਰੰਟ ਨਾਲ ਸਬੰਧਤ ਧਿਰਾਂ ਦੇ ਜਿਲਾ ਆਗੂਆਂ ਨੂੰ ਅਪੀਲ ਕੀਤੀ ਕਿ ਅਗਲੇ ਐਕਸ਼ਨਾ ਦੀ ਤਿਆਰੀ ਲਈ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ 27 ਨਵੰਬਰ ਦੀਆਂ ਜਿਲਾ ਮੀਟਿੰਗਾਂ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ ਜਾਵੇ।  ਇਹਨਾਂ ਮੀਟਿੰਗਾਂ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਇਕ ਦਸੰਬਰ ਤੋਂ 05 ਦਸੰਬਰ ਤੱਕ ਜੋ ਅਰਥੀਆਂ ਫੂਕੀਆਂ ਜਾਣੀਆਂ ਹਨ ਉਹਨਾਂ ਦੀ ਪੂਰੀ ਤਰ੍ਹਾਂ ਤਰਤੀਬ ਬਣਾ ਕੇ ਪ੍ਰੈਸ ਬਿਆਨ ਜਾ...